ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰੋਬਾਰੀ ਪਤੀ-ਪਤਨੀ ਨੇ ਨਿਗਲਿਆ ਜ਼ਹਿਰ, ਇੱਕ ਦੀ ਮੌਤ

07:51 AM Oct 05, 2024 IST

ਪੱਤਰ ਪ੍ਰੇਰਕ
ਜਲੰਧਰ, 4 ਅਕਤੂਬਰ
ਇਥੋਂ ਦੇ ਵਪਾਰੀ ਨੇ ਪਤਨੀ ਸਮੇਤ ਜ਼ਹਿਰ ਨਿਗਲ ਲਿਆ, ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜੋ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਨੇ ਇਨਵਰਟਰ ਕਾਰੋਬਾਰੀ ਈਸ਼ ਵਛੇਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇੰਦੂ ਵਛੇਰ ਦੇ ਠੀਕ ਹੋਣ ਤੋਂ ਬਾਅਦ ਉਸ ਦੇ ਬਿਆਨ ਦਰਜ ਕੀਤੇ ਜਾਣਗੇ। ਦੱਸ ਦੇਈਏ ਕਿ ਖੁਦਕੁਸ਼ੀ ਤੋਂ ਪਹਿਲਾਂ ਪਤੀ-ਪਤਨੀ ਨੇ ਸੁਸਾਈਡ ਨੋਟ ਲਿਖਿਆ ਸੀ। ਸੁਸਾਈਡ ਨੋਟ ਵਿੱਚ ਪਤੀ-ਪਤਨੀ ਨੇ ਫੋਕਲ ਪੁਆਇੰਟ ਦੇ ਬੈਟਰੀਆਂ ਦੇ ਮਾਲਕਾਂ ’ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ। ਇਸ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ। ਥਾਣਾ ਡਿਵੀਜ਼ਨ ਨੰਬਰ-8 ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement