ਬੁੱਟਰ ਵੱਲੋਂ ਹਰਦੀਪ ਪੁਰੀ ਨਾਲ ਮੁਲਾਕਾਤ
09:04 AM Jun 15, 2024 IST
Advertisement
ਬਟਾਲਾ (ਦਲਬੀਰ ਸੱਖੋਵਾਲੀਆ):
Advertisement
ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਨਵ-ਨਿਯੁਕਤ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਆਸ ਜਤਾਈ ਕਿ ਆਉਣ ਵਾਲੇ ਸਮੇਂ ਦੌਰਾਨ ਦੇਸ਼ ’ਚ ਜਿੱਥੇ ਸਰਵਪੱਖੀ ਵਿਕਾਸ ਹੋਵੇਗਾ ,ਉੱਥੇ ਪੰਜਾਬ ਨਾਲ ਜੁੜੇ ਅਨੇਕਾਂ ਮਸਲੇ ਵੀ ਹੱਲ ਹੋਣਗੇ। ਉਨ੍ਹਾਂ ਕੇਂਦਰੀ ਮੰਤਰੀ ਨਾਲ ਪੰਜਾਬ ਦੇ ਮੌਜੂਦਾ ਰਾਜਨੀਤਿਕ ਅਤੇ ਸਮਾਜਿਕ ਮੁੱਦਿਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।
Advertisement