For the best experience, open
https://m.punjabitribuneonline.com
on your mobile browser.
Advertisement

‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖ਼ਤ: ਕੇਜਰੀਵਾਲ ਮਗਰੋਂ ਆਤਿਸ਼ੀ ਨੂੰ ਨੋਟਿਸ ਜਾਰੀ, ਭਲਕ ਤੱਕ ਜਵਾਬ ਮੰਗਿਆ

03:33 PM Feb 04, 2024 IST
‘ਆਪ’ ਵਿਧਾਇਕਾਂ ਦੀ ਖਰੀਦੋ ਫਰੋਖ਼ਤ  ਕੇਜਰੀਵਾਲ ਮਗਰੋਂ ਆਤਿਸ਼ੀ ਨੂੰ ਨੋਟਿਸ ਜਾਰੀ  ਭਲਕ ਤੱਕ ਜਵਾਬ ਮੰਗਿਆ
ਦਿੱਲੀ ਪੁਲੀਸ ਦੀ ਅਪਰਾਧ ਸਾਖ਼ਾ ਦੀ ਟੀਮ ਨੋਟਿਸ ਦੇਣ ਮਗਰੋਂ ਵਿੱਤ ਮੰਤਰੀ ਆਤਿਸ਼ੀ ਦੇ ਘਰੋਂ ਬਾਹਰ ਆਉਂਦੀ ਹੋਈ। ਫੋਟੋ: ਮਾਨਸ ਰੰਜਨ ਭੁਈ
Advertisement

ਨਵੀਂ ਦਿੱਲੀ, 4 ਫਰਵਰੀ
ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੇ ਆਮ ਆਦਮੀ ਪਾਰਟੀ ਵਿਧਾਇਕਾਂ ਦੀ ‘ਖਰੀਦੋ ਫਰੋਖ਼ਤ’ ਨੂੰ ਲੈ ਕੇ ਭਾਜਪਾ ’ਤੇ ਲਾਏ ਦੋਸ਼ਾਂ ਦੇ ਸਬੰਧ ਵਿੱਚ ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿੱਚ ਅਪਰਾਥ ਸ਼ਾਖਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਤਿਸ਼ੀ ਨੂੰ ਭਾਜਪਾ ’ਤੇ ਲਾਏ ਉਪਰੋਕਤ ਦੋਸ਼ਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ ਹੈ। ਦੋਵਾਂ ਨੂੰ ਨੋਟਿਸ ਦਾ ਜਵਾਬ ਦੇਣ ਲਈ 5 ਫਰਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ। ਕੇਜਰੀਵਾਲ ਨੂੰ ਸ਼ਨਿੱਚਰਵਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। -ਪੀਟੀਆਈ

Advertisement

Advertisement
Author Image

Advertisement
Advertisement
×