ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅਹੁਦਾ ਸੰਭਾਲਿਆ

07:40 AM Sep 28, 2024 IST

ਚੰਡੀਗੜ੍ਹ: ਜਲੰਧਰ ਪੱਛਮੀ ਤੋਂ ਨਵ-ਨਿਯੁਕਤ ਵਿਧਾਇਕ ਮਹਿੰਦਰ ਭਗਤ ਨੇ ਅੱਜ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਅੱਜ ਮਹਿੰਦਰ ਭਗਤ ਦੇ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ, ਲਾਲ ਚੰਦ ਕਟਾਰੂਚੱਕ, ਡਾ. ਬਲਬੀਰ ਸਿੰਘ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ ਹਾਜ਼ਰ ਸਨ। -ਟਨਸ

Advertisement

Advertisement