ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਸੀਸੀ ਕੈਂਪ ਵਿੱਚ ਹਿੱਸਾ ਲੈਣ ਵਾਲੇ ਕੈਡੇਟ ਸਨਮਾਨੇ

08:56 AM Jul 18, 2024 IST
ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਸਕੂਲ ਪ੍ਰਬੰਧਕ। -ਫੋਟੋ: ਮਿੱਠਾ

ਰਾਜਪੁਰਾ:

Advertisement

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਐਨਸੀਸੀ ਦੇ 10 ਰੋਜ਼ਾ ਕੈਂਪ ਵਿਚ ਭਾਗ ਲੈਣ ਵਾਲੇ ਸਰਕਾਰੀ ਐਨਟੀਸੀ ਦੇ 21 ਕੈਡੇਟਾਂ ਨੂੰ ਸਕੂਲ ਪ੍ਰਿੰਸੀਪਲ ਜਸਬੀਰ ਕੌਰ ਅਤੇ ਇੰਚਾਰਜ ਰੇਨੂੰ ਵਰਮਾ ਵੱਲੋਂ ਸਨਮਾਨਤ ਕੀਤਾ ਗਿਆ। ਪ੍ਰਿੰਸੀਪਲ ਜਸਬੀਰ ਕੌਰ ਨੇ ਦੱਸਿਆ ਕਿ ਪਿਛਲੇ ਦਿਨੀਂ ਕਮਾਂਡਿੰਗ ਅਫ਼ਸਰ 3 ਪੰਜਾਬ ਏਅਰ ਸਕਾਡਰਨ ਐਨਸੀਸੀ ਪਟਿਆਲਾ ਗਰੁੱਪ ਕੈਪਟਨ ਅਜੈ ਭਾਰਦਵਾਜ ਦੀ ਅਗਵਾਈ ਹੇਠ ਲਗਾਏ ਗਏ ਕੈਂਪ ਵਿਚ ਸੂਬੇ ਦੇ 600 ਕੈਡੇਟਾਂ ਸਣੇ ਸਰਕਾਰੀ ਐਨਟੀਸੀ ਦੇ 21 ਕੈਡੇਟਾਂ ਨੇ ਸਿਖਲਾਈ ਪ੍ਰਾਪਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਸਕੂਲ ਦੇ ਐਨਸੀਸੀ ਅਫ਼ਸਰ ਦੀਪਕ ਕੁਮਾਰ ਦੀ ਅਗਵਾਈ ਵਿੱਚ ਲਗਾਇਆ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement