For the best experience, open
https://m.punjabitribuneonline.com
on your mobile browser.
Advertisement

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੈਂਪ

11:28 AM Sep 21, 2024 IST
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਕੈਂਪ
ਕੈਂਪ ਦੌਰਾਨ ਕਿਸਾਨਾਂ ਨਾਲ ਹਾਜ਼ਰ ਪੀਏਯੂ ਦੇ ਵਿਦਿਆਰਥੀ। -ਫੋਟੋ: ਸ਼ੇਤਰਾ
Advertisement

ਜਗਰਾਉਂ

Advertisement

ਬੇਟ ਇਲਾਕੇ ਦੇ ਪਿੰਡ ਖੁਦਾਈ ਚੱਕ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਦਿਹਾਤੀ ਖੇਤੀਬਾੜੀ ਕੰਮ ਤਜ਼ਰਬਾ ਪ੍ਰੋਗਰਾਮ ਤਹਿਤ ਇਕ ਕੈਂਪ ਲਾਇਆ। ਇਸ ਕੈਂਪ ਵਿੱਚ ਵਿਸਥਾਰ ਖੇਤੀਬਾੜੀ ਅਫ਼ਸਰ ਡਾ. ਸ਼ੇਰਅਜੀਤ ਸਿੰਘ ਮੰਡ ਵੀ ਮੌਜੂਦ ਸਨ। ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਲਾਏ ਗਏ ਕੈਂਪ ਦੌਰਾਨ ਵਿਦਿਆਰਥੀਆਂ ਨੇ ਕਿਸਾਨਾਂ ਨੂੰ ਫ਼ਸਲੀ ਕੀੜਿਆਂ ਨੂੰ ਵੱਖ-ਵੱਖ ਢੰਗ ਤਰੀਕਿਆਂ ਨਾਲ ਰੋਕਣ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਣਕ, ਝੋਨੇ, ਆਲੂ ਤੇ ਮੱਕੀ ‘ਚ ਪੋਸ਼ਣ ਦੀ ਘਾਟ ਦੇ ਲੱਛਣਾਂ ਬਾਰੇ ਵੀ ਦੱਸਿਆ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement