ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਵੱਲੋਂ ਡੇਂਗੂ ਖ਼ਿਲਾਫ਼ ਮੁਹਿੰਮ

10:28 AM Nov 10, 2024 IST
ਮੁਹਿੰਮ ’ਚ ਹਿੱਸਾ ਲੈਂਦੇ ਹੋਏ ਸਿਵਲ ਸਰਜਨ ਡਾ. ਕਿਰਨਦੀਪ ਕੌਰ। -ਫੋਟੋ: ਸੱਗੂ

ਅੰਮ੍ਰਿਤਸਰ:

Advertisement

ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਡੇਂਗੂ ਤੇ ਚਿਕਨਗੁਨੀਆਂ ਸੰਭਾਵਿਤ ਖੇਤਰਾਂ ਵਿੱਚ ਮੁਹਿੰਮ ਚਲਾਈ ਗਈ। ਇਸ ਦੌਰਾਨ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਡੇਂਗੂ ਦੇ ਲਾਰਵੇ ਮੌਕੇ ’ਤੇ ਹੀ ਨਸ਼ਟ ਕੀਤੇ ਗਏ। ਇਸ ਤੋਂ ਪਹਿਲਾਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਦੀ ਅਗਵਾਈ ਹੇਠ ਮਜੀਠਾ ਰੋਡ, ਪਾਵਰ ਕਲੋਨੀ, ਸ਼ਿਵ ਪੁਰੀ, ਤੁੰਗ ਬਾਲਾ ਆਦਿ ਸ਼ੀਹਰ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਸਬੰਧੀ ਐਂਟੀ ਲਾਰਵਾ ਦੀਆਂ 15 ਟੀਮਾਂ ਵੱਲੋਂ ਸਮੂਹ ਇਲਾਕੇ ਦੇ ਲਗਪਗ 321 ਘਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ। -ਖੇਤਰੀ ਪ੍ਰਤੀਨਿਧ

Advertisement
Advertisement