ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਲਈ ਪ੍ਰਚਾਰ ਬੰਦ

08:55 PM May 23, 2024 IST
New Delhi: Union Minister Smriti Irani, Delhi BJP President Virendra Sachdeva and BJP candidate from East Delhi seat Harsh Malhotra during a road show for Lok Sabha polls, at Radhey Shyam Park in East Delhi, Thursday, May 23, 2024. (PTI Photo/Manvender Vashist Lav) (PTI05_23_2024_000236A)

ਨਵੀਂ ਦਿੱਲੀ, 23 ਮਈ

Advertisement

ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਲਈ ਚੋਣ ਪ੍ਰਚਾਰ ਅੱਜ ਸ਼ਾਮ ਨੂੰ ਬੰਦ ਹੋ ਗਿਆ ਹੈ ਅਤੇ ਇਸ ਗੇੜ ਤਹਿਤ ਛੇ ਰਾਜਾਂ ਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 58 ਲੋਕ ਸਭਾ ਸੀਟਾਂ ’ਤੇ ਵੋਟਾਂ 25 ਮਈ ਨੂੰ ਪੈਣਗੀਆਂ। ਇਨ੍ਹਾਂ ਸੀਟਾਂ ਵਿੱਚ ਦਿੱਲੀ ਦੀਆਂ ਸੱਤ ਲੋਕ ਸਭਾ ਸੀਟਾਂ ਵੀ ਸ਼ਾਮਲ ਹਨ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਵੋਟਿੰਗ ਦੇ ਛੇਵੇਂ ਗੇੜ ਤਹਿਤ ਕੌਮੀ ਰਾਜਧਾਨੀ ਦੀਆਂ ਸੀਟਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀਆਂ 14, ਹਰਿਆਣਾ ਦੀਆਂ ਸਾਰੀਆਂ 10, ਬਿਹਾਰ ਤੇ ਪੱਛਮੀ ਬੰਗਾਲ ਦੀਆਂ ਅੱਠ-ਅੱਠ, ਉੜੀਸਾ ਦੀਆਂ ਛੇ, ਝਾਰਖੰਡ ਦੀਆਂ 4 ਅਤੇ ਜੰਮੂ ਕਸ਼ਮੀਰ ਦੀ ਇੱਕ ਸੀਟ ਲਈ ਵੋਟਾਂ ਪੈਣਗੀਆਂ।

Advertisement
Advertisement
Advertisement