ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਨੇ ਭਾਰਤ ਵਿਚਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ

11:58 AM Sep 26, 2023 IST

ਟੋਰਾਂਟੋ, 26 ਸਤੰਬਰ
ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਾਰਨ ਪੈਦਾ ਹੋਏ ਕੂਟਨੀਤਕ ਵਿਵਾਦ ਦੇ ਮੱਦੇਨਜ਼ਰ ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਈਜ਼ਰੀ ਨੂੰ ਅੱਪਡੇਟ ਕਰਦੇ ਹੋਏ ਉਨ੍ਹਾਂ ਨੂੰ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਲਈ ਕਿਹਾ ਹੈ। ਕੈਨੇਡੀਅਨ ਸਰਕਾਰ ਨੇ ਅਪਡੇਟ ਵਿੱਚ ਕਿਹਾ, ‘ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਦੇ ਸੰਦਰਭ ਵਿੱਚ ਸੋਸ਼ਲ ਮੀਡੀਆ 'ਤੇ ਕੈਨੇਡਾ ਪ੍ਰਤੀ ਵਿਰੋਧ ਪ੍ਰਦਰਸ਼ਨ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਭਾਰਤ ਵਿਚਲੇ ਕੈਨੇਡਾ ਦੇ ਨਾਗਰਿਕ ਚੌਕਸ ਅਤੇ ਸਾਵਧਾਨੀ ਰਹਿਣ।

Advertisement

Advertisement