For the best experience, open
https://m.punjabitribuneonline.com
on your mobile browser.
Advertisement

ਕੈਨੇਡਾ ਨੇ ਅਜੇ ਤੱਕ ਨਿੱਝਰ ਕਤਲ ਕੇਸ ਬਾਰੇ ‘ਖਾਸ’ ਸਬੂਤ ਤੇ ਜਾਣਕਾਰੀ ਸਾਂਝੀ ਨਹੀਂ ਕੀਤੀ : ਭਾਰਤ

08:18 PM May 09, 2024 IST
ਕੈਨੇਡਾ ਨੇ ਅਜੇ ਤੱਕ ਨਿੱਝਰ ਕਤਲ ਕੇਸ ਬਾਰੇ ‘ਖਾਸ’ ਸਬੂਤ ਤੇ ਜਾਣਕਾਰੀ ਸਾਂਝੀ ਨਹੀਂ ਕੀਤੀ   ਭਾਰਤ
Advertisement

ਨਵੀਂ ਦਿੱਲੀ, 9 ਮਈ
ਕੈਨੇਡਾ ਦੀ ਪੁਲੀਸ ਵੱਲੋਂ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਕੁਝ ਦਿਨ ਬਾਅਦ ਭਾਰਤ ਨੇ ਕਿਹਾ ਕਿ ਓਟਾਵਾ ਨੂੰ ਇਸ ਕੇਸ ਸਬੰਧੀ ਕੋਈ ‘ਖਾਸ’ ਸਬੂਤ ਜਾਂ ਜਾਣਕਾਰੀ ਪ੍ਰਦਾਨ ਨਹੀਂ ਕੀਤੀ। ਜਦੋਂ ਕਿ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੈਨੇਡਾ ਨੇ ਗ੍ਰਿਫਤਾਰੀਆਂ ਬਾਰੇ ਭਾਰਤ ਨੂੰ ਸੂਚਿਤ ਕਰ ਦਿੱਤਾ ਹੈ।

Advertisement

Advertisement
Author Image

amartribune@gmail.com

View all posts

Advertisement
Advertisement
×