ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਨੇ ਇਸ ਸਾਲ ਹੁਣ ਤੱਕ 595 ਭਾਰਤੀਆਂ ਦੀਆਂ ਸਟੱਡੀ ਪਰਮਿਟ ਅਰਜ਼ੀਆਂ ਰੱਦ ਕੀਤੀਆਂ

06:36 PM Jun 29, 2023 IST

ਨਵੀਂ ਦਿੱਲੀ, 29 ਜੂਨ

Advertisement

ਇਮੀਗ੍ਰੇਸ਼ਨ ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਦੇ ਅੰਕੜਿਆਂ ਅਨੁਸਾਰ ਭਾਰਤ ਤੋਂ ਕੁੱਲ 7,528 ਸਟੱਡੀ ਪਰਮਿਟ ਅਰਜ਼ੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਨੇ ਜਨਵਰੀ 2018 ਤੋਂ ਮਈ 2023 ਦਰਮਿਆਨ ਰੱਦ ਕੀਤਾ ਹੈ। ਅਜਿਹਾ ਇਨ੍ਹਾਂ ਅਰਜ਼ੀਆਂ ਦੇ ਫਰਜ਼ੀ ਹੋਣ ਦੇ ਸਬੂਤ ਮਿਲਣ ਬਾਅਦ ਕੀਤਾ ਗਿਆ। ਇਸ ਸਾਲ 31 ਮਈ ਤੱਕ ਭਾਰਤੀ ਵਿਦਿਆਰਥੀਆਂ ਦੀਆਂ ਕੁੱਲ ਅਰਜ਼ੀਆਂ ਵਿੱਚੋਂ 595 ਨੂੰ ਨਾਮਨਜ਼ੂਰ ਕੀਤਾ ਗਿਆ।

Advertisement
Advertisement
Tags :
ਅਰਜ਼ੀਆਂਸਟੱਡੀਕੀਤੀਆਂਕੈਨੇਡਾਦੀਆਂਪਰਮਿਟਭਾਰਤੀਆਂ