For the best experience, open
https://m.punjabitribuneonline.com
on your mobile browser.
Advertisement

ਕੈਨੇਡਾ: ਪਤਨੀ ਦੀ ਹੱਤਿਆ ਦੇ ਦੋਸ਼ੀ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ

12:03 PM Feb 23, 2024 IST
ਕੈਨੇਡਾ  ਪਤਨੀ ਦੀ ਹੱਤਿਆ ਦੇ ਦੋਸ਼ੀ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ
Advertisement

ਟੋਰਾਂਟੋ, 23 ਫਰਵਰੀ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ’ਚ ਸਾਲ 2022 ਵਿੱਚ ਆਪਣੀ ਪਤਨੀ ਦੀ ਘਰ ’ਚ ਚਾਕੂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ’ਚ ਭਾਰਤੀ ਮੂਲ ਦੇ 40 ਸਾਲਾ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਨਵਿੰਦਰ ਗਿੱਲ ਨੇ ਪਿਛਲੇ ਸਾਲ ਜੂਨ ’ਚ ਆਪਣਾ ਦੋਸ਼ ਕਬੂਲ ਕੀਤਾ ਸੀ। ਉਸ ਨੇ ਆਪਣੀ ਪਤਨੀ 40 ਸਾਲਾ ਹਰਪ੍ਰੀਤ ਕੌਰ ਗਿੱਲ ਦਾ ਕਤਲ ਕੀਤਾ ਸੀ। ਉਹ ਅਧਿਆਪਕਾ ਅਤੇ ਤਿੰਨ ਬੱਚਿਆਂ ਦੀ ਮਾਂ ਸੀ। ਦੋਸ਼ੀ ਨੂੰ 10 ਸਾਲਾਂ ਲਈ ਬਿਨਾਂ ਪੈਰੋਲ ਦੀ ਸਜ਼ਾ ਸੁਣਾਈ ਗਈ ਹੈ।

Advertisement

Advertisement
Author Image

Advertisement
Advertisement
×