ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਨੇਡਾ: ਉੱਤਰੀ ਬ੍ਰਿਟਿਸ਼ ਕੋਲੰਬੀਆ ਦੇ ਤੱਟ ’ਤੇ ਦੋ ਵਾਰ ਭੂਚਾਲ ਆਇਆ

10:56 AM Sep 16, 2024 IST
ਵੈਨਕੂਵਰ, 16 ਸਤੰਬਰ
Earthquake In Canada: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਪ੍ਰਾਂਤੇ ਦੇ ਉੱਤਰੀ ਤੱਟ ਤੇ ਐਤਵਾਰ ਨੂੰ ਦੋ ਵਾਰ ਭੂਚਾਲ ਆਇਆ ਜਿਨ੍ਹਾਂ ਵਿਚੋਂ ਇਕ ਦੀ ਤੀਬਰਤਾ 6.5 ਸੀ। ਇਨ੍ਹਾਂ ਭੂਚਾਲਾਂ ਕਾਰਨ ਕਿਸੇ ਵੀ ਤਰ੍ਹਾਂ ਦਾ ਜਾਨ ਮਾਲ ਦਾ ਨੁਕਸਾਨ ਹੋਣੋਂ ਬਚਾਅ ਰਿਹਾ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਪਹਿਲੇ ਭੂਚਾਲ ਦੀ ਸ਼ਿੱਦਤ 6.5 ਮਾਪੀ ਗਈ, ਜੋ ਸਥਾਨਕ ਸਮੇਂ ਅਨੁਸਾਰ ਦੁਪਹਿਰ 3:20 ਵਜੇ ਆਇਆ। ਇਸਦਾ ਕੇਂਦਰ ਵੈਨਕੂਵਰ ਤੋਂ ਲਗਭਗ 1,720 ਕਿਲੋਮੀਟਰ ਉੱਤਰ ਵਿੱਚ ਸਥਿਤ ਹੈਡਾ ਗਵਾਈ ਟਾਪੂ ਦੇ ਨੇੜੇ 33 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਏਪੀ
Advertisement
Advertisement
Tags :
Earthquake In Canada: