ਕੈਨੇਡਾ: ਚੋਰੀ ਦੇ ਟਰੱਕਾਂ ਦੇ ਨੰਬਰ ਬਦਲਦੇ ਦੋ ਪੰਜਾਬੀ ਗ੍ਰਿਫ਼ਤਾਰ
06:02 AM Mar 23, 2025 IST
ਵੈਨਕੂਵਰ (ਪੱਤਰ ਪ੍ਰੇਰਕ):
Advertisement
ਪੀਲ ਪੁਲੀਸ ਨੇ ਚੋਰੀ ਕੀਤੇ ਟਰੱਕ ਨੰਬਰ ਬਦਲਣ ਮਗਰੋਂ ਜਾਅਲੀ ਦਸਤਾਵੇਜ਼ਾਂ ਰਾਹੀਂ ਨਵੀਂ ਰਜਿਸਟਰੇਸ਼ਨ ਕਰਵਾ ਕੇ ਵੇਚਣ ਦੇ ਦੋਸ਼ ਹੇਠ ਬਰੈਂਪਟਨ ਰਹਿੰਦੇ ਦੋ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ ਵਾਲੀਆ (50) ਅਤੇ ਨਰਿੰਦਰ ਸ਼ੋਕਰ (43) ਵਜੋਂ ਹੋਈ ਹੈ। ਪੁਲੀਸ ਅਨੁਸਾਰ ਚੋਰੀ ਕੀਤੇ ਸਾਮਾਨ ਦੀ ਕੀਮਤ ਕਰੀਬ 9 ਕਰੋੜ ਰੁਪਏ ਬਣਦੀ ਹੈ।
Advertisement
Advertisement