ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ: ਟਰਾਲਿਆਂ ਦੀ ਟੱਕਰ ਦੌਰਾਨ ਸਾਗਰਾ ਦੇ ਨੌਜਵਾਨ ਸਣੇ ਦੋ ਹਲਾਕ

07:20 AM Sep 20, 2023 IST
featuredImage featuredImage

ਪਾਤੜਾਂ (ਪੱਤਰ ਪ੍ਰੇਰਕ): ਕੈਨੇਡਾ ਦੇ ਬਰੈਂਪਟਨ ਨੇੜੇ ਦੋ ਟਰਾਲਿਆਂ ਦਰਮਿਆਨ ਟੱਕਰ ਤੋਂ ਬਾਅਦ ਅੱਗ ਲੱਗਣ ਨਾਲ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਾਗਰਾ ਦੇ ਨੌਜਵਾਨ ਗੁਰਪਿੰਦਰ ਸਿੰਘ (24) ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ‌ਬੀਤੇ ਐਤਵਾਰ ਉਹ ਮਿਸੀਸਾਗਾ ’ਚ ਦੋਸਤਾਂ ਨਾਲ ਜਨਮ ਦਿਨ ਮਨਾਉਣ ਤੋਂ ਬਾਅਦ ਘਰ ਪਰਤ ਰਿਹਾ ਸੀ ਕਿ ਸਾਹਮਣਿਉਂ ਆ ਰਹੇ ਟਰਾਲੇ ਨੇ ਟੱਕਰ ਮਾਰੀ ਤਾਂ ਟਰਾਲੇ ਨੂੰ ਅੱਗ ਲੱਗ ਗਈ ਤੇ ਉਸ ਦਾ ਲੜਕਾ ਗੁਰਪਿੰਦਰ ਸਿੰਘ ਤੇ ਉਸ ਦਾ ਸਹਾਇਕ (ਕੇਰਲਾ ਦਾ ਰਹਿਣ ਵਾਲਾ) ਅੱਗ ਦੀ ਲਪੇਟ ’ਚ ਆ ਗਏ ਤੇ ਦੋਵਾਂ ਦੀ ਸੜਨ ਕਾਰਨ ਮੌਤ ਹੋ ਗਈ।

Advertisement

Advertisement