ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਤੇ ਪਤਨੀ ਵੱਲੋਂ ਅਲਹਿਦਾ ਹੋਣ ਦਾ ਐਲਾਨ

06:08 AM Aug 03, 2023 IST

ਟੋਰਾਂਟੋ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੀ ਪਤਨੀ ਸੋਫੀ ਗ੍ਰੈਗੋਇਰ ਟਰੂਡੋ ਨੇ ਇਕ ਦੂਜੇ ਤੋਂ ਅਲਹਿਦਾ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਵਿਆਹ ਨੂੰ 18 ਸਾਲ ਹੋ ਚੁੱਕੇ ਹਨ। ਜੋੜੇ ਨੇ ਇੰਸਟਾਗ੍ਰਾਮ ’ਤੇ ਪੋੋਸਟ ਕੀਤੇ ਬਿਆਨਾਂ ਵਿੱਚ ਕਿਹਾ ਕਿ ਉਨ੍ਹਾਂ ‘ਕਈ ਅਰਥਪੂਰਨ ਤੇ ਮੁਸ਼ਕਲ ਸੰਵਾਦਾਂ’ ਮਗਰੋਂ ਅਲਹਿਦਾ ਹੋਣ ਦਾ ਫੈਸਲਾ ਲਿਆ ਹੈ। ਟਰੂਡੋ ਜੋੜੇ ਨੇ ਵੱਖ ਹੋਣ ਲਈ ਕਾਨੂੰਨੀ ਦਸਤਾਵੇਜ਼ ’ਤੇ ਵੀ ਸਹੀ ਪਾਈ ਹੈ। ਜੋੜੇ ਦੇ ਤਿੰਨ ਬੱਚੇ ਹਨ। ਟਰੂਡੋ ਦੂਜੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਅਹੁਦੇ ’ਤੇ ਰਹਿੰਦਿਆਂ ਪਤਨੀ ਤੋਂ ਅਲਹਿਦਾ ਹੋਣ ਦਾ ਐਲਾਨ ਕੀਤਾ ਹੈ। -ਪੀਟੀਆਈ

Advertisement

Advertisement