ਪਟਿਆਲਾ: ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਵੱਲੋਂ 5 ਜਨਵਰੀ ਨੂੰ ਪੁਲੀਸ ਲਾਈਨ ਵਿੱਚ ਕੁਲਵੰਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। -ਖੇਤਰੀ ਪ੍ਰਤੀਨਿਧ