For the best experience, open
https://m.punjabitribuneonline.com
on your mobile browser.
Advertisement

ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਯਾਦ ’ਚ ਮੋਮਬੱਤੀ ਮਾਰਚ

07:56 AM Oct 05, 2024 IST
ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਦੀ ਯਾਦ ’ਚ ਮੋਮਬੱਤੀ ਮਾਰਚ
ਪਿੰਡ ਝੋਰੜਰੋਹੀ ਵਿੱਚ ਮੋਮਬੱਤੀ ਮਾਰਚ ਕਰਦੇ ਹੋਏ ਕਿਸਾਨ। -ਫੋਟੋ: ਪੰਨੀਵਾਲੀਆ
Advertisement

ਕਾਲਾਂਵਾਲੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਏਕਤਾ ਦੀ ਟੀਮ ਨੇ ਕਿਸਾਨ ਅੰਦੋਲਨ ਭਾਗ-1 ਵਿੱਚ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਖੇਤਰ ਦੇ ਪਿੰਡ ਝੋਰੜਰੋਹੀ ਵਿੱਚ ਬੀਤੀ ਰਾਤ ਮੋਮਬੱਤੀ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਬਾਬਾ ਗੁਰਦੀਪ ਸਿੰਘ ਝਿੜੀ, ਕਿਸਾਨ ਆਗੂ ਨੱਥਾ ਸਿੰਘ, ਸੇਵਕ ਸਿੰਘ ਮਲੜ੍ਹੀ, ਦਰਸ਼ਨ ਸਿੰਘ, ਅਮਰੀਕ ਸਿੰਘ, ਭੀਮ ਸਿੰਘ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਗੁਲਾਬ ਸਿੰਘ ਸਣੇ ਹੋਰ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement