For the best experience, open
https://m.punjabitribuneonline.com
on your mobile browser.
Advertisement

ਕੈਪਟਨ ਅਮਰਿੰਦਰ ਸਿੰਘ ਦੀ ਮੋਦੀ ਨਾਲ ਮੀਟਿੰਗ, ਪੰਜਾਬ ਤੇ ਕਿਸਾਨਾਂ ਬਾਰੇ ਚਰਚਾ

01:00 PM Feb 20, 2024 IST
ਕੈਪਟਨ ਅਮਰਿੰਦਰ ਸਿੰਘ ਦੀ ਮੋਦੀ ਨਾਲ ਮੀਟਿੰਗ  ਪੰਜਾਬ ਤੇ ਕਿਸਾਨਾਂ ਬਾਰੇ ਚਰਚਾ
Advertisement

ਨਵੀਂ ਦਿੱਲੀ, 20 ਫਰਵਰੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਨਾਲ ਜੁੜੇ ਕਈ ਮੁੱਦਿਆਂ 'ਤੇ ਚਰਚਾ ਕੀਤੀ। ਕੈਪਟਨ ਨੇ 'ਐਕਸ' 'ਤੇ ਪੋਸਟ 'ਚ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਪੰਜਾਬ ਦੇ ਮੁੱਦਿਆਂ ਸਮੇਤ ਕਿਸਾਨਾਂ ਦੀਆਂ ਚਿੰਤਾਵਾਂ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ।’ ਇਸ ਬੈਠਕ ਦੌਰਾਨ ਕੈਪਟਨ ਦੀ ਧੀ ਜੈਇੰਦਰ ਕੌਰ ਵੀ ਹਾਜ਼ਰ ਸੀ।

Advertisement

Advertisement
Author Image

Advertisement
Advertisement
×