ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰ ਸ਼ੋਅ ਰੂਮ ਗੋਲੀਬਾਰੀ: ਦਿੱਲੀ ਪੁਲੀਸ ਨਾਲ ਮੁਕਾਬਲੇ ’ਚ ਮਾਰਿਅ ਗਿਆ ਹਮਲਾਵਰ

11:43 AM May 17, 2024 IST

ਨਵੀਂ ਦਿੱਲੀ, 17 ਮਈ
ਪੱਛਮੀ ਦਿੱਲੀ 'ਚ ਕਾਰ ਸ਼ੋਅਰੂਮ 'ਤੇ ਗੋਲੀਬਾਰੀ 'ਚ ਕਥਿਤ ਤੌਰ 'ਤੇ ਸ਼ਾਮਲ ਸ਼ੂਟਰ ਦਿੱਲੀ ਪੁਲੀਸ ਦੀ ਸਪੈਸ਼ਲ ਯੂਨਿਟ ਨਾਲ ਮੁਕਾਬਲੇ 'ਚ ਮਾਰਿਆ ਗਿਆ। ਇਹ ਮੁਕਾਬਲਾ ਅੱਜ ਤੜਕੇ ਸ਼ਾਹਬਾਦ ਡੇਅਰੀ ਇਲਾਕੇ ਨੇੜੇ ਹੋਇਆ। ਅਜੈ ਉਰਫ ਗੋਲੀ ਪੁਰਤਗਾਲ ਦੇ ਰਹਿਣ ਵਾਲੇ ਬਦਨਾਮ ਅਪਰਾਧੀ ਹਿਮਾਂਸ਼ੂ ਭਾਊ ਦਾ ਸ਼ਾਰਪ ਸ਼ੂਟਰ ਸੀ। ਉਹ ਕਾਰ ਵਿੱਚ ਜਾ ਰਿਹਾ ਸੀ ਅਤੇ ਜਦੋਂ ਪੁਲੀਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਅਜੈ ਹਰਿਆਣਾ ਦੇ ਰੋਹਤਕ ਦਾ ਰਹਿਣ ਵਾਲਾ ਸੀ। ਉਸ ’ਤੇ ਕਈ ਗੰਭੀਰ ਮਾਮਲੇ ਦਰਜ ਸਨ।

Advertisement

Advertisement