For the best experience, open
https://m.punjabitribuneonline.com
on your mobile browser.
Advertisement

ਘਰ ਦੇ ਬਾਹਰੋਂ ਕਾਰ ਚੋਰੀ

07:16 AM Apr 05, 2024 IST
ਘਰ ਦੇ ਬਾਹਰੋਂ ਕਾਰ ਚੋਰੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਲੁਧਿਆਣਾ: ਥਾਣਾ ਡਵੀਜ਼ਨ ਨੰਬਰ-1 ਦੇ ਇਲਾਕੇ ਸਾਹਮਣੇ ਆਰੀਆ ਮੁਹੱਲਾ ਆਰੀਆ ਸਕੂਲ ਰੋਡ ਤੋਂ ਅਣਪਛਾਤੇ ਵਿਅਕਤੀ ਇੱਕ ਘਰ ਦੇ ਬਾਹਰ ਖੜ੍ਹੀ ਹੌਂਡਾ ਸਿਟੀ ਕਾਰ ਚੋਰੀ ਕਰ ਕੇ ਲੈ ਗਏ ਹਨ। ਇਸ ਸਬੰਧੀ ਜਸਪਾਲ ਸਿੰਘ ਨੇ ਦੱਸਿਆ ਹੈ ਕਿ ਉਸ ਨੇ ਆਪਣੀ ਕਾਰ ਘਰ ਦੇ ਬਾਹਰ ਲਾਕ ਲਗਾ ਕੇ ਖੜ੍ਹੀ ਕੀਤੀ ਸੀ, ਜਿਸ ਨੂੰ ਦੋ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਏ ਹਨ। ਪੁਲੀਸ ਵੱਲੋਂ ਕੇਸ ਦਰਜ ਕਰ ਕੇ ਸੀਸੀਟੀਵੀ ਫੁਟੇਜ ਹਾਸਲ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×