ਕੁੱਟਮਾਰ ਦੇ ਦੋਸ਼ ਹੇਠ ਅੱਧੀ ਦਰਜਨ ਤੋਂ ਵੱਧ ਖ਼ਿਲਾਫ਼ ਕੇਸ
07:35 AM Jun 07, 2024 IST
Advertisement
ਫਗਵਾੜਾ (ਪੱਤਰ ਪ੍ਰੇਰਕ):
Advertisement
ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਰਾਵਲਪਿੰਡੀ ਪੁਲੀਸ ਨੇ ਅੱਧੀ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਜਗਦੀਪ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਕੁਝ ਲੋਕਾਂ ਨੇ ਨੇ ਲੜਾਈ ਕਰਕੇ ਉਸਦੀ ਕੁੱਟਮਾਰ ਕੀਤੀ ਹੈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਪੁਲੀਸ ਨੇ ਇਸ ਮਾਮਲੇ ’ਚ ਸੋਹਣ ਸਿੰਘ, ਜਸਵੀਰ ਸਿੰਘ ਉਰਫ਼ ਸੋਨੂੰ, ਰਣਬੀਰ ਸਿੰਘ, ਭੁਪਿੰਦਰ ਸਿੰਘ, ਮਨਜੀਤ ਕੌਰ, ਸੋਨੂੰ, ਭੁਪਿੰਦਰ, ਗੁਰਜੋਤ ਵਾਸੀਆਨ ਨਸੀਰਾਬਾਦ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement