For the best experience, open
https://m.punjabitribuneonline.com
on your mobile browser.
Advertisement

ਮੋਬਾਈਲ ਫੋਨ ਝਪਟਣ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ

05:55 AM Apr 28, 2024 IST
ਮੋਬਾਈਲ ਫੋਨ ਝਪਟਣ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ
Advertisement

ਪੱਤਰ ਪ੍ਰੇਰਕ
ਸਮਾਣਾ, 27 ਅਪਰੈਲ
ਮੋਬਾਈਲ ਫੋਨ ’ਤੇ ਗੱਲ ਕਰਦੇ ਹੋਏ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੀ ਲੜਕੀ ਤੋਂ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋਏ ਮੋਟਰਸਾਈਕਲ ਸਵਾਰ ਨੌਜਵਾਨਾਂ ਖ਼ਿਲਾਫ਼ ਸਿਟੀ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਕਰਨਬੀਰ ਸਿੰਘ ਅਤੇ ਭਾਰਤਬੀਰ ਸਿੰਘ ਨਿਵਾਸੀ ਪਿੰਡ ਚੱਕ ਅੰਮ੍ਰਿਤਸਰੀਆ ਵਜੋਂ ਹੋਈ।
ਸਿਟੀ ਪੁਲੀਸ ਦੇ ਏ.ਐੱਸ.ਆਈ. ਸ਼ਿੰਦਰ ਸਿੰਘ ਨੇ ਦੱਸਿਆ ਕਿ ਕੋਮਲ ਕੌਰ ਨਿਵਾਸੀ ਨੇੜੇ ਰਵੀਦਾਸ ਗੁਰਦੁਆਰਾ ਵੱਲੋਂ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ 26 ਅਪਰੈਲ ਨੂੰ ਦੁਪਹਿਰ ਸਮੇਂ ਸਕੂਟਰੀ ’ਤੇ ਸਵਾਰ ਹੋ ਕੇ ਮੋਬਾਈਲ ਫੋਨ ’ਤੇ ਗੱਲ ਕਰਦੀ ਜਾ ਰਹੀ ਸੀ ਕਿ ਪਿੱਛੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨ ਉਸ ਦਾ ਮੋਬਾਈਲ ਫੋਨ ਝਪਟ ਕੇ ਫਰਾਰ ਹੋ ਗਏ।

Advertisement

Advertisement
Author Image

joginder kumar

View all posts

Advertisement
Advertisement
×