ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖ਼ੁਦਕੁਸ਼ੀ ਦੇ ਦੋਸ਼ ਹੇਠ ਪਤਨੀ ਸਣੇ ਤਿੰਨ ਖ਼ਿਲਾਫ਼ ਕੇਸ

06:16 AM Jun 13, 2024 IST

ਬਸੀ ਪਠਾਣਾਂ:

Advertisement

ਪਿੰਡ ਥਾਬਲਾਂ ਕੋਲ ਭਾਖੜਾ ਨਹਿਰ ’ਚ ਛਾਲ ਮਾਰਨ ਵਾਲੇ ਹਰਪ੍ਰੀਤ ਸਿੰਘ ਦੀ ਲਾਸ਼ ਪਿੰਡ ਗੰਡਾ ਖੇੜੀ ਨੇੜਿਓਂ ਮਿਲੀ ਹੈ। ਬਸੀ ਪਠਾਣਾਂ ਪੁਲੀਸ ਨੂੰ ਸ਼ਿਕਾਇਤਕਰਤਾ ਦਰਸ਼ਨ ਸਿੰਘ ਵਾਸੀ ਪਿੰਡ ਬਹਿਬਲਪੁਰ ਨੇ ਦੱਸਿਆ ਕਿ ਉਸ ਦੇ ਲੜਕੇ ਹਰਪ੍ਰੀਤ ਸਿੰਘ (28) ਦਾ ਵਿਆਹ 4 ਸਾਲ ਪਹਿਲਾਂ ਅਮਨਦੀਪ ਕੌਰ ਵਾਸੀ ਪਿੰਡ ਮੁਲਾਂਪੁਰ ਗਰੀਬਦਾਸ ਨਾਲ ਹੋਇਆ ਸੀ। ਹਰਪ੍ਰੀਤ ਸਿੰਘ ਨੇ ਦੱਸਿਆ ਸੀ ਕਿ ਉਸ ਦੀ ਪਤਨੀ, ਸੱਸ ਰਜਿੰਦਰ ਕੌਰ ਅਤੇ ਸਾਲੀ ਕੋਮਲ ਉਸ ਦੀ ਬੇਇੱਜ਼ਤੀ ਕਰਦੀਆਂ ਹਨ| ਇਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਸੱਤ ਜੂਨ ਦੀ ਸ਼ਾਮ ਨੂੰ ਭਾਖੜਾ ਨਹਿਰ ’ਚ ਛਾਲ ਮਾਰ ਦਿੱਤੀ ਹੈ। ਬਸੀ ਪਠਾਣਾਂ ਪੁਲੀਸ ਨੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ, ਸੱਸ ਰਜਿੰਦਰ ਕੌਰ ਅਤੇ ਸਾਲੀ ਕੋਮਲਪ੍ਰੀਤ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ

Advertisement
Advertisement
Advertisement