ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਪੰਜਾਬ ਤੋਂ ਲਿਆਂਦੇ ਦੋ ਮੁਲਜ਼ਮਾਂ ਦਾ 30 ਤੱਕ ਪੁਲੀਸ ਰਿਮਾਂਡ

03:55 PM Apr 26, 2024 IST

ਮੁੰਬਈ, 26 ਅਪਰੈਲ
ਇਥੋਂ ਦੀ ਅਦਾਲਤ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਬਾਂਦਰਾ ਸਥਿਤ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਪੰਜਾਬ ਤੋਂ ਗ੍ਰਿਫਤਾਰ ਕੀਤੇ ਦੋ ਮੁਲਜ਼ਮਾਂ ਨੂੰ 30 ਅਪਰੈਲ ਤੱਕ ਪੁਲੀਸ ਹਿਰਾਸਤ ਵਿਚ ਭੇਜ ਦਿੱਤਾ ਹੈ। ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਨੂੰ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਕ੍ਰਾਈਮ ਬ੍ਰਾਂਚ ਨੇ ਵੀਰਵਾਰ ਨੂੰ ਦੋਵਾਂ ਨੂੰ ਪੰਜਾਬ ਤੋਂ ਗ੍ਰਿਫਤਾਰ ਕੀਤਾ ਸੀ। ਦੋਵਾਂ 'ਤੇ ਕਥਿਤ ਤੌਰ 'ਤੇ ਸ਼ੂਟਰਾਂ ਨੂੰ ਹਥਿਆਰ ਅਤੇ ਕਾਰਤੂਸ ਮੁਹੱਈਆ ਕਰਵਾਉਣ ਦਾ ਦੋਸ਼ ਹੈ

Advertisement

Advertisement
Advertisement