For the best experience, open
https://m.punjabitribuneonline.com
on your mobile browser.
Advertisement

ਪਤੀ ਤੇ ਸੱਸ-ਸਹੁਰੇ ਖ਼ਿਲਾਫ਼ ਕੇਸ ਦਰਜ

10:10 AM Sep 16, 2024 IST
ਪਤੀ ਤੇ ਸੱਸ ਸਹੁਰੇ ਖ਼ਿਲਾਫ਼ ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਸਤੰਬਰ
ਮਹਿਲਾ ਥਾਣੇ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸਦੇ ਪਤੀ ਅਤੇ ਸੱਸ-ਸਹੁਰੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਭਾਈ ਹਿੰਮਤ ਸਿੰਘ ਨਗਰ ਦੁੱਗਰੀ ਵਾਸੀ ਕਵਲਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਪਿਛਲੇ ਸਾਲ 10 ਨਵੰਬਰ ਨੂੰ ਅਮਨਦੀਪ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਹ ਅਤੇ ਸੱਸ-ਸਹੁਰਾ ਉਸਨੂੰ ਹੋਰ ਦਾਜ ਲਿਆਉਣ ਸਬੰਧੀ ਮਾਨਸਿਕ ਤੇ ਸਰੀਰਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਲੱਗ ਗਏ। ਇੰਸਪੈਕਟਰ ਕੁਲਵੰਤ ਕੌਰ ਨੇ ਦੱਸਿਆ ਕਿ ਪੁਲੀਸ ਵੱਲੋਂ ਅਮਨਦੀਪ ਸਿੰਘ, ਉਸਦੇ ਪਿਤਾ ਸਤਪਾਲ ਸਿੰਘ ਅਤੇ ਮਾਤਾ ਅਮਰਜੀਤ ਕੌਰ ਵਾਸੀਆਨ ਮਾਡਲ ਹਾਊਸ ਨੇੜੇ ਬੇਬੇ ਨਾਨਕੀ ਗੁਰਦੁਆਰਾ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement