For the best experience, open
https://m.punjabitribuneonline.com
on your mobile browser.
Advertisement

ਦਾਜ ਮੰਗਣ ’ਤੇ ਤਿੰਨ ਖ਼ਿਲਾਫ਼ ਕੇਸ ਦਰਜ

07:26 AM Apr 16, 2024 IST
ਦਾਜ ਮੰਗਣ ’ਤੇ ਤਿੰਨ ਖ਼ਿਲਾਫ਼ ਕੇਸ ਦਰਜ
Advertisement

ਲੁਧਿਆਣਾ: ਥਾਣਾ ਮਹਿਲਾ ਦੀ ਪੁਲੀਸ ਨੇ ਦਾਜ ਮੰਗਣ ਦੇ ਦੋਸ਼ ਹੇਠ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਲੱਕੜ ਬਾਜ਼ਾਰ ਨੇੜੇ ਮੇਲਾ ਸਿੰਘ ਐਂਡ ਸੰਨਜ ਵਾਸੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਵਿਆਹ ਦਵਿੰਦਰ ਸਿੰਘ ਨਾਲ ਹੋਇਆ ਸੀ, ਜੋ ਉਸ ਨੂੰ ਵਿਆਹ ਤੋਂ ਬਾਅਦ ਦਾਜ ਲਈ ਪ੍ਰੇਸ਼ਾਨ ਕਰਨ ਲੱਗਾ। ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪੀੜਤਾ ਦੇ ਪਤੀ ਦਵਿੰਦਰ ਸਿੰਘ, ਉਸ ਦੀ ਮਾਤਾ ਜਗਵਮਤ ਕੌਰ ਵਾਸੀਆਨ ਬੀਬੀ ਐਨਕਲੇਵ ਦਸਮੇਸ਼ ਸਿਟੀ ਖੇਮਕਰਨ ਰੋਡ ਅੰਮ੍ਰਿਤਸਰ ਅਤੇ ਰੋਬਿਨਪ੍ਰੀਤ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਕਲੋਨੀ ਅੰਮ੍ਰਿਤਸਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×