ਨਵੀਂ ਦਿੱਲੀ ਕਸ਼ਮੀਰੀ ਗੇਟ ਫਲਾਈਓਵਰ ਦੀਆਂ ਕੰਧਾਂ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ’ਤੇ ਕੇਸ ਦਰਜ
12:29 PM Sep 28, 2023 IST
ਨਵੀਂ ਦਿੱਲੀ, 28 ਸਤੰਬਰ
ਦਿੱਲੀ ਪੁਲੀਸ ਨੇ ਕਸ਼ਮੀਰੀ ਗੇਟ ਫਲਾਈਓਵਰ ਦੇ ਹੇਠਾਂ ਦੀਵਾਰਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਮੁਤਾਬਕ ਕ ਵੀਡੀਓ ਸਾਹਮਣੇ ਆਇਆ ਸੀ, ਜਿਸ 'ਚ ਨਾਅਰੇ ਲਿਖੇ ਨਜ਼ਰ ਆ ਰਹੇ ਹਨ।
Advertisement
Advertisement