ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ

07:03 AM Jul 25, 2023 IST

ਖਰੜ: ਖਰੜ ਸਿਟੀ ਪੁਲੀਸ ਨੇ ਇੱਕ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਤਿੰਨ ਜਣਿਆ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਹਰਭਜਨ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਗੁਰਪ੍ਰੀਤ ਸਿੰਘ ਨੇ ਫਾਹਾ ਲੈ ਕੇ ਜਾਨ ਦੇ ਦਿੱਤੀ ਤੇ ਉਸ ਨੇ ਖੁਦਕੁਸ਼ੀ ਤੋਂ ਪਹਿਲਾਂ ਆਪਣੀ ਵੀਡੀਓ ਵੀ ਬਣਾਈ ਹੈ। ਇਸ ਵਿੱਚ ਉਸ ਨੇ ਕਿਹਾ ਹੈ ਕਿ ਇਹ ਪਰਮਜੀਤ ਉਰਫ ਪੰਮੀ, ਉਸ ਦੀ ਪਤਨੀ ਅਤੇ ਹਰਵਿੰਦਰ ਸਿੰਘ 48 ਵਾਲਾ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ। ਉਸ ਨੇ 2 ਹੋਰ ਵਿਅਕਤੀਆਂ ਦੇ ਨਾਂ ਵੀ ਲਏ ਲਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਉਪਰੋਕਤ ਤਿੰਨਾਂ ਨੇ ਉਸ ਨੂੰ ਆਤਮ ਹੱਤਿਆ ਕਰਨ ਲਈ ਉਕਸਾਇਆ ਹੈ। -ਪੱਤਰ ਪ੍ਰੇਰਕ

Advertisement

Advertisement