ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

26 ਕਿੱਲੋ ਡੋਡੇ ਅਤੇ 3 ਲੱਖ ਡਰੱਗ ਮਨੀ ਸਣੇ ਕਾਬੂ

08:50 AM Jul 21, 2024 IST

ਹੁਸ਼ਿਆਰਪੁਰ: ਗਸ਼ਤ ਦੌਰਾਨ ਪੁਲੀਸ ਪਾਰਟੀ ਨੇ ਜਦੋਂ ਨਿਊ ਸੁਖੀਆਬਾਦ ’ਚ ਸ਼ੱਕੀ ਵਿਅਕਤੀ ਦੇ ਘਰ ਦੀ ਤਲਾਸ਼ੀ ਲਈ ਤਾਂ 26 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਅਤੇ ਤਿੰਨ ਲੱਖ ਰੁਪਏ ਡਰੱਗ ਮਨੀ ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਉਰਫ਼ ਡੋਗਰ ਵਜੋਂ ਹੋਈ। ਪੁਲੀਸ ਨੇ ਨਸ਼ੀਲਾ ਪਦਾਰਥ ਤੇ ਨਕਦੀ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। -ਪੱਤਰ ਪ੍ਰੇਰਕ

Advertisement

Advertisement
Advertisement