For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

07:50 AM Sep 09, 2024 IST
ਚੋਰੀ ਦੇ ਮੋਟਰਸਾਈਕਲ ਸਣੇ ਕਾਬੂ
Advertisement

ਫਗਵਾੜਾ: ਸਿਟੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਐੱਸਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਵਾਸੀ ਪਿੰਡ ਔਜਲਾ ਵਜੋਂ ਹੋਈ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement