ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਬੀਆਈ ਨੇ ਸੰਦੇਸ਼ਖਲੀ ਕਾਂਡ ਸਬੰਧੀ ਸ਼ਿਕਾਇਤਾ ਲਈ ਈਮੇਲ ਆਈਡੀ ਜਾਰੀ ਕੀਤੀ

11:36 AM Apr 12, 2024 IST

ਨਵੀਂ ਦਿੱਲੀ, 12 ਅਪਰੈਲ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਔਰਤਾਂ ਖ਼ਿਲਾਫ਼ ਅਪਰਾਧਾਂ ਅਤੇ ਜ਼ਮੀਨ ਹੜੱਪਣ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਨ ਲਈ ਈ-ਮੇਲ ਆਈਡੀ ਜਾਰੀ ਕੀਤੀ ਹੈ। ਇਹ ਈਮੇਲ ਆਈਡੀ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਸੰਦੇਸ਼ਖਲੀ ਦੇ ਲੋਕਾਂ ਲਈ ਸ਼ਿਕਾਇਤਾਂ ਦਰਜ ਕਰਾਉਣ ਲਈ ਪਲੇਟਫਾਰਮ ਵਜੋਂ ਕੰਮ ਕਰੇਗੀ। ਏਜੰਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਇਸ ਈ-ਮੇਲ ਦਾ ਪ੍ਰਚਾਰ ਕਰਨ।

Advertisement

Advertisement