ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਬੀਆਈ ਨੇ ਸੰਦੇਸ਼ਖਲੀ ਮਾਮਲੇ ’ਚ ਪਹਿਲੀ ਐੱਫਆਈਆਰ ਦਰਜ ਕੀਤੀ

01:14 PM Apr 25, 2024 IST

ਨਵੀਂ ਦਿੱਲੀ, 25 ਅਪਰੈਲ
ਸੀਬੀਆਈ ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਪੰਜ ਪ੍ਰਭਾਵਸ਼ਾਲੀ ਵਿਅਕਤੀਆਂ ਖ਼ਿਲਾਫ਼ ਪਹਿਲਾ ਕੇਸ ਦਰਜ ਕੀਤਾ ਹੈ। ਮਾਮਲਾ ਜ਼ਮੀਨ ਹੜੱਪਣ ਦਾ ਹੈ, ਜਿੱਥੇ ਪੀੜਤ ਪਰਿਵਾਰ ਦੀਆਂ ਔਰਤਾਂ ਨੂੰ ਕਥਿਤ ਤੌਰ 'ਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੇ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਬਣਾਇਆ। ਸੀਬੀਆਈ ਨੇ ਹਾਲੇ ਤੱਕ ਪੰਜ ਮੁਲਜ਼ਮਾਂ ਅਤੇ ਪੀੜਤਾਂ ਦੀ ਪਛਾਣ ਨਹੀਂ ਦੱਸੀ।

Advertisement

Advertisement
Advertisement