For the best experience, open
https://m.punjabitribuneonline.com
on your mobile browser.
Advertisement

ਸੀਬੀਆਈ ਨੇ ਬਾਲਾਸੋਰ ਰੇਲ ਹਾਦਸੇ ਦੀ ਜਾਂਚ ਸ਼ੁਰੂ ਕੀਤੀ, ਕੇਸ ਦਰਜ ਕੀਤਾ

10:44 PM Jun 23, 2023 IST
ਸੀਬੀਆਈ ਨੇ ਬਾਲਾਸੋਰ ਰੇਲ ਹਾਦਸੇ ਦੀ ਜਾਂਚ ਸ਼ੁਰੂ ਕੀਤੀ  ਕੇਸ ਦਰਜ ਕੀਤਾ
Advertisement

ਭੁਵਨੇਸ਼ਵਰ, 6 ਜੂਨ

Advertisement

2 ਜੂਨ ਨੂੰ ਵਾਪਰੇ ਦੁਖਾਂਤ ਦੀ ਜਾਂਚ ਲਈ ਸੀਬੀਆਈ ਦੀ 10 ਮੈਂਬਰੀ ਟੀਮ ਅੱਜ ਉੜੀਸਾ ਦੇ ਬਾਲਾਸੋਰ ਵਿੱਚ ਰੇਲ ਹਾਦਸੇ ਵਾਲੀ ਥਾਂ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਉਸ ਨੇ ਇਸ ਮਾਮਲੇ ‘ਚ ਕੇਸ ਵੀ ਦਰਜ ਕਰ ਲਿਆ ਹੈ।

Advertisement
Advertisement
Advertisement
×