ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਸਮਾਗਮ

10:34 AM May 08, 2024 IST
ਸਮਾਗਮ ਵਿੱਚ ਹਾਜ਼ਰ ਰਾਮਗੜ੍ਹੀਆ ਭਾਈਚਾਰੇ ਦੇ ਲੋਕ। -ਫੋਟੋ: ਸੱਗੂ

ਅੰਮ੍ਰਿਤਸਰ: ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਵੱਲੋਂ ਸਮਾਗਮ ਕਰਵਾਇਆ ਗਿਆ। ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਮੰਜ਼ਿਲ ਦੇ ਗ੍ਰਹਿ ਕਰਵਾਏ ਗਏ ਪ੍ਰੋਗਰਾਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਵੱਲੋਂ ਭਾਈਚਾਰੇ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਕ ਤੌਰ ’ਤੇ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆ। ਬੁਲਾਰਿਆਂ ਨੇ ਕਿਹਾ ਕਿ ਭਾਈਚਾਰੇ ਨੂੰ ਦਪਪੇਸ਼ ਮੁਸ਼ਕਲਾਂ ਦੇ ਹੱਲ ਅਤੇ ਸਰਕਾਰੇ ਦਰਬਾਰੇ ਮਾਣ ਸਨਮਾਨ ਹਾਸਲ ਕਰਨ ਲਈ ਸਿਆਸਤ ਤੋਂ ਉਪਰ ਉਠ ਕੇ ਭਾਈਚਾਰੇ ਦੀ ਤਰੱਕੀ ਅਤੇ ਵਿਕਾਸ ਨੂੰ ਸਮਰਪਿਤ ਆਗੂਆਂ ਨੂੰ ਹਰ ਪੱਖੋਂ ਸਹਿਯੋਗ ਦੇਣਾ ਚਾਹੀਦਾ ਹੈ। ਪ੍ਰਧਾਨ ਮੰਜ਼ਿਲ ਨੇ ਮਹਾਰਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਵੱਲੋਂ ਦੇਸ਼ ਸਿੱਖ ਕੌਮ ਤੇ ਭਾਈਚਾਰੇ ਲਈ ਕੀਤੇ ਗਏ ਕਾਰਜ਼ਾਂ ਦੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ

Advertisement

Advertisement
Advertisement