ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਸਮਾਗਮ

07:07 AM Jan 25, 2024 IST
ਫਗਵਾੜਾ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਝਲਕ। -ਫੋਟੋ: ਚਾਨਾ

ਫਗਵਾੜਾ: ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਸ਼ਹੀਦ ਗੰਜ ਸਕੀਮ ਨੰਬਰ 3 ਤੋਂ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ। ਜੋ ਸਿਟੀ ਪੈਲੇਸ, ਪਲਾਹੀ ਰੋਡ, ਨਿੰਮਾ ਚੌਕ, ਡੱਡਲ ਮੁਹੱਲਾ, ਪਲਾਹੀ ਗੇਟ ਹੁੰਦਾ ਹੋਇਆ ਵਾਪਸ ਪੁੱਜਾ। ਨਗਰ ਕੀਰਤਨ ਦਾ ਥਾਂ-ਥਾਂ ਭਰਵਾ ਸਵਾਗਤ ਕੀਤਾ ਗਿਆ। ਗੱਤਕਾ ਪਾਰਟੀਆਂ ਨੇ ਕਲਾ ਦੇ ਜੌਹਰ ਦਿਖਾਏ ਤੇ ਗੁਰੂ ਗ੍ਰੰਥ ਸਾਹਿਬ ਨੂੰ ਵੱਡੀ ਗਿਣਤੀ ’ਚ ਸੰਗਤਾਂ ਨੇ ਮੱਥਾ ਟੇਕਿਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਈ ਮੋਹਨ ਸਿੰਘ, ਸੰਤ ਗੁਰਚਰਨ ਸਿੰਘ ਪੰਡਵਾਂ, ਪ੍ਰਿਤਪਾਲ ਕੌਰ ਤੁਲੀ, ਬਹਾਦਰ ਸਿੰਘ ਸੰਗਤਪੁਰ, ਮੋਹਣ ਸਿੰਘ ਗਾਂਧੀ, ਜਸਵਿੰਦਰ ਸਿੰਘ ਭਗਤਪੁਰਾ ਵੀ ਸ਼ਾਮਲ ਸਨ। -ਪੱਤਰ ਪ੍ਰੇਰਕ

Advertisement

Advertisement
Advertisement