For the best experience, open
https://m.punjabitribuneonline.com
on your mobile browser.
Advertisement

ਮੋਬਾਈਲ ਤੇ ਪਰਸ ਖੋਹਣ ਵਾਲਾ ਕਾਬੂ

07:03 AM Jul 02, 2024 IST
ਮੋਬਾਈਲ ਤੇ ਪਰਸ ਖੋਹਣ ਵਾਲਾ ਕਾਬੂ
Advertisement

ਗੋਨਿਆਣਾ ਮੰਡੀ:

Advertisement

ਇੱਥੇ ਗੋਨਿਆਣਾ ਮੰਡੀ ਦੀ ਇੱਕ ਔਰਤ ਕੋਲੋਂ ਉਸਦਾ ਮੋਬਾਈਲ ਅਤੇ ਪਰਸ ਕੁਝ ਮੋਟਰਸਾਈਕਲ ਸਵਾਰ ਖੋਹ ਕੇ ਲੈ ਗਏ ਜਿਸ ਸਬੰਧੀ ਅਣਪਛਾਤੇ ਵਿਅਕਤੀਆਂ ਖਿਲਾਫ਼ ਥਾਣਾ ਨੇਹੀਆਂਵਾਲਾ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਥਾਣਾ ਨੇਹੀਆਂਵਾਲਾ ਦੀ ਪੁਲੀਸ ਪਾਰਟੀ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਗਈ ਜਿਸ ਦੌਰਾਨ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰ ਕੇ ਸਫ਼ਲਤਾ ਹਾਸਲ ਕੀਤੀ। ਕਥਿਤ ਦੋਸ਼ੀ ਦੀ ਪਛਾਣ ਨਰਪਿੰਦਰ ਸਿੰਘ ਵਾਸੀ ਪਿੰਡ ਦਾਨ ਸਿੰਘ ਵਾਲਾ ਬਠਿੰਡਾ ਵਜੋਂ ਹੋਈ ਹੈ ਜਿਸ ਕੋਲੋਂ ਇੱਕ ਮੋਟਰਸਾਈਕਲ ਅਤੇ ਮੋਬਾਈਲ ਬਰਾਮਦ ਕੀਤਾ ਗਿਆ ਹੈ। ਦੂਸਰੇ ਕਥਿਤ ਦੋਸ਼ੀ ਦੀ ਵੀ ਪਛਾਣ ਹੋ ਗਈ ਗਈ ਹੈ, ਜਿਸਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ। - ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×