ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੈਂਸਰ ਬੋਰਡ ਦਾ ‘ਐਮਰਜੈਂਸੀ’ ਵਿੱਚ ਕੱਟਾਂ ਬਾਰੇ ਸੁਝਾਅ ‘ਬੇਤੁਕਾ’: ਰਣੌਤ

07:31 AM Sep 28, 2024 IST

ਮੁੰਬਈ, 27 ਸਤੰਬਰ
ਅਦਾਕਾਰ ਤੇ ਫ਼ਿਲਮਸਾਜ਼ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਸੈਂਸਰ ਬੋਰਡ ਵੱਲੋਂ ਫਿਲਮ ‘ਐਮਰਜੈਂਸੀ’ ਦੇ ਕੁਝ ਦ੍ਰਿਸ਼ਾਂ ’ਤੇ ਕੈਂਚੀ ਫੇਰਨ ਸਬੰਧੀ ਸੁਝਾਅ ‘ਬੇਤੁਕਾ’ ਹੈ। ਕੰਗਨਾ ਨੇ ਕਿਹਾ ਕਿ ਉਸ ਨੂੰ ਇਸ ਸਬੰਧੀ ਸੈਂਸਰ ਬੋਰਡ ਵੱਲੋਂ ਪੱਤਰ ਵੀ ਮਿਲਿਆ ਹੈ। ਮੰਡੀ ਤੋਂ ਸੰਸਦ ਮੈਂਬਰ ਰਣੌਤ ਨੇ ਕਿਹਾ ਕਿ ਬੋਰਡ ਵੱਲੋਂ ਦਿੱਤੇ ਕੁਝ ਸੁਝਾਅ ‘ਬੇਤੁਕੇ’ ਜਾਪਦੇ ਹਨ ਤੇ ਉਨ੍ਹਾਂ ਦੀ ਟੀਮ ਅਜੇ ਵੀ ਫ਼ਿਲਮ ਦੀ ਸਮੁੱਚਤਾ ਬਾਰੇ ਆਪਣੇ ਸਟੈਂਡ ’ਤੇ ਕਾਇਮ ਹੈ। ਮੀਡੀਆ ਮੁਤਾਬਕ ਸੈਂਸਰ ਬੋਰਡ ਨੇ ਫ਼ਿਲਮ ਵਿਚ 13 ਕੱਟ ਲਾਉਣ ਦੀ ਸਿਫਾਰਸ਼ ਕੀਤੀ ਹੈ। -ਪੀਟੀਆਈ

Advertisement

Advertisement