For the best experience, open
https://m.punjabitribuneonline.com
on your mobile browser.
Advertisement

ਕੇਂਦਰ ਵਿਕਸਤ ਭਾਰਤ ਸੰਦੇਸ਼ ਵਟਸਐਪ ’ਤੇ ਭੇਜਣੇ ਤੁਰੰਤ ਬੰਦ ਕਰੇ: ਚੋਣ ਕਮਿਸ਼ਨ

02:23 PM Mar 21, 2024 IST
ਕੇਂਦਰ ਵਿਕਸਤ ਭਾਰਤ ਸੰਦੇਸ਼ ਵਟਸਐਪ ’ਤੇ ਭੇਜਣੇ ਤੁਰੰਤ ਬੰਦ ਕਰੇ  ਚੋਣ ਕਮਿਸ਼ਨ
Advertisement

ਨਵੀਂ ਦਿੱਲੀ, 21 ਮਾਰਚ
ਚੋਣ ਕਮਿਸ਼ਨ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਕਿ ਉਹ 'ਵਿਕਸਤ ਭਾਰਤ ਸੰਪਰਕ ਤਹਿਤ ਵੱਡੀ ਗਿਣਤੀ ਵਿਚ ਵਟਸਐਪ ਸੰਦੇਸ਼ ਭੇਜਣਾ ਤੁਰੰਤ ਬੰਦ ਕਰੇ। ਵਿਕਾਸਤ ਭਾਰਤ ਸੰਪਰਕ ਦਾ ਉਦੇਸ਼ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਨੂੰ ਉਜਾਗਰ ਕਰਨਾ ਹੈ। ਮਾਮਲੇ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਕਮਿਸ਼ਨ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

Advertisement

Advertisement
Author Image

Advertisement
Advertisement
×