For the best experience, open
https://m.punjabitribuneonline.com
on your mobile browser.
Advertisement

ਵਾਇਨਾਡ ਘਟਨਾ ਨੂੰ ਕੌਮੀ ਆਫਤ ਐਲਾਨਣ ਦੀ ਮੰਗ ਦੀ ਵੈਧਤਾ ਜਾਂਚੇਗਾ ਕੇਂਦਰ: ਗੋਪੀ

01:53 PM Aug 04, 2024 IST
ਵਾਇਨਾਡ ਘਟਨਾ ਨੂੰ ਕੌਮੀ ਆਫਤ ਐਲਾਨਣ ਦੀ ਮੰਗ ਦੀ ਵੈਧਤਾ ਜਾਂਚੇਗਾ ਕੇਂਦਰ  ਗੋਪੀ
Advertisement

ਵਾਇਨਾਡ, 4 ਅਗਸਤ
ਕੇਂਦਰੀ ਮੰਤਰੀ ਸੁਰੇਸ਼ ਗੋਪੀ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਢਿੱਗਾਂ ਖਿਸਕਣ ਦੀ ਘਟਨਾ ਨੂੰ ਕੌਮੀ ਆਫਤ ਐਲਾਨਣ ਦੀਆਂ ਵੱਖ-ਵੱਖ ਹਲਕਿਆਂ ਤੋਂ ਉੱਠ ਰਹੀ ਮੰਗ ਦੀ ਵੈਧਤਾ ਦੀ ਜਾਂਚ ਕਰੇਗੀ। ਇਸ ਘਟਨਾ ਵਿੱਚ ਵੱਡੀ ਗਿਣਤੀ ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸੈਰ ਸਪਾਟਾ, ਪੈਟਰੋਲੀਅਮ ਤੇ ਕੁਦਰਤੀ ਗੈਸ ਬਾਰੇ ਰਾਜ ਮੰਤਰੀ ਗੋਪੀ ਨੇ ਕਿਹਾ ਕਿ ਕੇਂਦਰ ਸਰਕਾਰ ਢਿੱਗਾਂ ਖਿਸਕਣ ਦਾ ਮੁਲਾਂਕਣ ਕਰਨ ਤੋਂ ਬਾਅਦ ‘ਇਸ ਦੇ ਕਾਨੂੰਨੀ ਪਹਿਲੂਆਂ ਦੀ ਜਾਂਚ’ ਕਰੇਗੀ। -ਪੀਟੀਆਈ

Advertisement

Advertisement
Author Image

Advertisement
Advertisement
×