For the best experience, open
https://m.punjabitribuneonline.com
on your mobile browser.
Advertisement

ਪੀਯੂ ’ਤੇ ਕਬਜ਼ੇ ਦੀ ਕੋਸ਼ਿਸ਼ ਕਰ ਰਿਹੈ ਕੇਂਦਰ: ਅਮਰ ਸਿੰਘ

08:47 AM Nov 16, 2024 IST
ਪੀਯੂ ’ਤੇ ਕਬਜ਼ੇ ਦੀ ਕੋਸ਼ਿਸ਼ ਕਰ ਰਿਹੈ ਕੇਂਦਰ  ਅਮਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 15 ਨਵੰਬਰ
ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਤੇ ਕਬਜ਼ੇ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਨੂੰ ਚੰਡੀਗੜ੍ਹ ਪੁਲੀਸ ਰਾਹੀਂ ਤਸ਼ੱਦਦ ਦਾ ਸਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਸ ਕਾਰਵਾਈ ਦੀ ਅਲੋਚਨਾ ਕਰਦਿਆਂ ਮੰਗ ਕੀਤੀ ਕਿ ਵਿਦਿਆਰਥੀ, ਅਧਿਆਪਕ ਅਤੇ ਸਟਾਫ਼ ਮੈਂਬਰਾਂ ਦੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ।

Advertisement

Advertisement
Advertisement
Author Image

joginder kumar

View all posts

Advertisement