ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿੱਚ ਸਮਾਗਮ

08:51 AM Aug 20, 2024 IST
ਗੁਰਦੁਆਰੇ ਵਿੱਚ ਅੰਮ੍ਰਿਤ ਛਕਣ ਵਾਲੇ ਵਿਅਕਤੀ ਤੇ ਪ੍ਰਬੰਧਕ।-ਫੋਟੋ: ਮੱਟਰਾਂ

ਭਵਾਨੀਗੜ੍ਹ:

Advertisement

ਗੁਰੂ ਰਾਮਦਾਸ ਦੇ 450 ਸਾਲਾ ਗੁਰਿਆਈ ਤੇ ਗੁਰੂ ਅਮਰਦਾਸ ਦੇ 450 ਸਾਲਾ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿੱਚ ਕਰਵਾਇਆ ਗਿਆ। ਗੁਰਦੁਆਰੇ ਦੇ ਮੈਨੇਜਰ ਜਗਜੀਤ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਪੁੱਜੇ ਪੰਜ ਪਿਆਰਿਆਂ ਵੱਲੋਂ 110 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ ਗਿਆ। ਭਾਈ ਗੁਰਸੇਵ ਸਿੰਘ ਘਰਾਚੋਂ ਪ੍ਰਚਾਰਕ, ਭਾਈ ਜੀਵਨ ਸਿੰਘ ਘਰਾਚੋਂ ਕਵੀਸ਼ਰੀ ਜਥਾ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਭਾਈ ਮਨਜੀਤ ਸਿੰਘ ਨਾਗਰਾ, ਭਾਈ ਜਗਵੀਰ ਸਿੰਘ ਗ੍ਰੰਥੀ, ਭਾਈ ਸਤਿੰਦਰਪਾਲ ਸਿੰਘ ਗ੍ਰੰਥੀ ਮੌਜੂਦ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਕਰਾਰ ਮੁਫ਼ਤ ਦਿੱਤੇ ਗਏ। -ਪੱਤਰ ਪ੍ਰੇਰਕ

Advertisement
Advertisement