ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੱਬੇਵਾਲ ਦੀ ਜਿੱਤ ਦੀ ਖੁਸ਼ੀ ਮਨਾਈ

10:12 AM Jun 05, 2024 IST
ਫਗਵਾੜਾ ਵਿੱਚ ਲੱਡੂ ਵੰਡਦੇ ਹੋਏ ‘ਆਪ’ ਆਗੂ ਤੇ ਵਰਕਰ। -ਫੋਟੋ: ਚਾਨਾ

ਫਗਵਾੜਾ:

Advertisement

ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਦੀ ਜਿੱਤ ਦੀ ਖੁਸ਼ੀ ’ਚ ਅੱਜ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਨੇ ਹਦੀਆਬਾਦ ਚੌਕ ਵਿਖੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਲੱਡੂ ਵੰਡ ਕੇ ਇਕ ਦੂਸਰੇ ਨੂੰ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ਮਾਨ ਨੇ ਕਿਹਾ ਕਿ ਹੁਸ਼ਿਆਰਪੁਰ ਸੀਟ ‘ਆਪ’ ਨੇ ਵੱਡੇ ਅੰਤਰ ਨਾਲ ਜਿੱਤੀ ਹੈ। ਇਸ ਮੌਕੇ ਸੀਨੀਅਰ ਆਪ ਆਗੂ ਹਰਮੇਸ਼ ਪਾਠਕ, ਹਰਨੂਰ ਸਿੰਘ ਹਰਜੀ ਮਾਨ, ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ, ਵਿਜੇ ਬਸੰਤ ਨਗਰ, ਪ੍ਰਿਤਪਾਲ ਕੌਰ ਤੁੱਲੀ, ਅਵਤਾਰ ਸਿੰਘ ਪੰਡਵਾ, ਫੌਜੀ ਸ਼ੇਰਗਿਲ ਬਲਾਕ ਪ੍ਰਧਾਨ, ਵਰੁਣ ਬੰਗੜ ਚੱਕ ਹਕੀਮ ਬਲਾਕ ਪ੍ਰਧਾਨ, ਬਲਬੀਰ ਠਾਕੁਰ ਬਲਾਕ ਪ੍ਰਧਾਨ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈੱਲ ਫਗਵਾੜਾ, ਪਰਮਜੀਤ ਧਰਮਸੋਤ, ਰੇਸ਼ਮ ਕੁਮਾਰ, ਕ੍ਰਿਸ਼ਨ ਕੁਮਾਰ ਹੀਰੋ, ਬੋਬੀ ਬੇਦੀ, ਸਤੀਸ਼ ਸਲਹੋਤਰਾ, ਮੋਨੂ ਚੌਧਰੀ, ਹੁਕਮ ਸਿੰਘ, ਵਿਨੋਦ ਹਦੀਆਬਾਦ ਵੀ ਸ਼ਾਮਲ ਸਨ। -ਪੱਤਰ ਪ੍ਰੇਰਕ

Advertisement
Advertisement