ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਮਟ ਯੂਨੀਵਰਸਿਟੀ ਦੇ ਚੇਅਰਮੈਨ ਦਾ ਦੇਹਾਂਤ

08:56 AM Sep 22, 2024 IST

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 21 ਸਤੰਬਰ
ਰਿਮਟ ਯੂਨੀਵਰਸਿਟੀ ਅਤੇ ਓਮ ਪ੍ਰਕਾਂਸ ਬਾਂਸਲ ਮਾਡਰਨ ਸਕੂਲ ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਅਤੇ ਪੰਜਾਬ ਦੀ ਨਾਮਵਰ ਸ਼ਖ਼ਸੀਅਤ ਡਾ. ਹੁਕਮ ਚੰਦ ਬਾਂਸਲ ਦਾ ਅੱਜ ਦਿਆ ਨੰਦ ਹਸਪਤਾਲ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ। ਉਹ ਕੁਝ ਦਿਨ ਤੋਂ ਬਿਮਾਰ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਸਨ। ਹਜ਼ਾਰਾਂ ਦੀ ਗਿਣਤੀ ਵਿਚ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪਹੁੰਚ ਗਏ। ਉਨ੍ਹਾਂ ਦੇ ਪੁੱਤਰ ਅਤੇ ਯੂਨੀਵਰਸਿਟੀ ਦੇ ਚਾਂਸਲਰ ਵਿਯਅੰਤ ਬਾਂਸਲ ਨੇ ਦਸਿਆ ਕਿ ਡਾ. ਬਾਂਸਲ ਦਾ ਸੰਸਕਾਰ ਭਲਕੇ 22 ਸਤੰਬਰ ਨੂੰ ਦੁਪਹਿਰ 11 ਵਜੇ ਮੰਡੀ ਗੋਬਿੰਦਗੜ੍ਹ ਕੀਤਾ ਜਾਵੇਗਾ।

Advertisement

Advertisement