ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਨਾਂ ਕਾਗਜ਼ਾਤ 15 ਵਾਹਨਾਂ ਦੇ ਚਲਾਨ ਕੱਟੇ

08:04 AM Jan 03, 2025 IST
ਵਾਹਨਾਂ ਦੇ ਚਲਾਨ ਕੱਟਦੇ ਹੋਏ ਐੱਸਐੱਚਓ ਪਰਮਿੰਦਰ ਸਿੰਘ ਸਿੱਧੂ। -ਫੋਟੋ: ਅਹਿਮਦ

ਕਾਦੀਆਂ: ਕਾਦੀਆਂ ਪੁਲੀਸ ਵੱਲੋਂ ਬੁੱਟਰ ਰੋਡ ਛੋਟਾ ਬਿਜਲੀ ਘਰ ਚੌਕ ਵਿੱਚ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਬਿਨਾਂ ਕਾਗਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਥਾਣਾ ਕਾਦੀਆਂ ਦੇ ਐੱਸਐੱਚਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲੀਸ ਜ਼ਿਲ੍ਹਾ ਬਟਾਲਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀਐੱਸਪੀ ਸਬ ਡਿਵੀਜ਼ਨ ਸ੍ਰੀ ਹਰਗੋਬਿੰਦਪੁਰ ਸਾਹਿਬ ਹਰਕ੍ਰਿਸ਼ਨ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਕਾਦੀਆਂ ਦੇ ਅੰਦਰ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਅੱਜ ਨਾਕਾਬੰਦੀ ਕਰ ਕੇ ਬਿਨਾਂ ਕਾਗਜ਼ਾਤ 15 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਐੱਸਐੱਚਓ ਪਰਮਿੰਦਰ ਸਿੰਘ ਸਿੱਧੂ ਤੇ ਕਾਦੀਆਂ ਪੁਲੀਸ ਦਾ ਸਮੁੱਚਾ ਸਟਾਫ਼ ਹਾਜ਼ਰ ਸੀ। - ਪੱਤਰ ਪ੍ਰੇਰਕ

Advertisement

Advertisement