ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ: ਏਲਾਂਟੇ ਮਾਲ ’ਚ ਖਿਡੌਣਾ ਰੇਲ ਗੱਡੀ ਪਲਟਣ ਕਾਰਨ 11 ਸਾਲਾ ਬੱਚੇ ਦੀ ਮੌਤ

02:27 PM Jun 24, 2024 IST

ਚੰਡੀਗੜ੍ਹ, 24 ਜੂਨ
ਅੱਜ ਇਥੇ ਸਥਿਤ ਨੈਕਸਸ ਏਲਾਂਟੇ ਮਾਲ ਵਿੱਚ 11 ਸਾਲਾਂ ਬੱਚੇ ਦੀ ਖਿਡੌਣਾ ਰੇਲਗੱਡੀ (ਟੋਏ ਟ੍ਰੇਨ) ਵਿਚ ਝੂਟਾ ਲੈਂਦੇ ਸਮੇਂ ਡੱਬਾ ਪਲਟਣ ਕਾਰਨ ਮੌਤ ਹੋ ਗਈ। ਬੱਚਾ ਨਵਾਂਸ਼ਹਿਰ ਤੋਂ ਪਰਿਵਾਰ ਸਮੇਤ ਚੰਡੀਗੜ੍ਹ ਵਿਖੇ ਘੁੰਮਣ ਆਇਆ ਸੀ। ਝੂਟੇ ਲੈਂਦੇ ਸਮੇਂ ਅਚਾਨਕ ਖਿਡੌਣਾ ਰੇਲਗੱਡੀ ਪਲਟ ਗਈ, ਜਿਸ ਕਾਰਨ ਬੱਚਾ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਬੱਚੇ ਨੂੰ ਜ਼ਖ਼ਮੀ ਹਾਲਤ ਵਿਚ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਸ਼ਾਹਬਾਜ਼ ਵਜੋਂ ਹੋਈ ਹੈ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement