ਚੰਡੀਗੜ੍ਹ ਮੇਅਰ ਚੋਣ ਮਾਮਲਾ: ਸੱਚ ਦੀ ਜਿੱਤ ਹੋਵੇਗੀ: ਮਾਨ
05:50 PM Feb 06, 2024 IST
Advertisement
ਮੁਹਾਲੀ, 6 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਕਥਿਤ ਧਾਂਦਲੀ ਬਾਰੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੱਚ ਦੀ ਜਿੱਤ ਹੋਵੇਗੀ। ਸ੍ਰੀ ਮਾਨ ਨੇ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਬਾਰੇ, ‘ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਸਾਨੂੰ ਸੁਪਰੀਮ ਕੋਰਟ ਜਾਣਾ ਪਿਆ। ਸੁਪਰੀਮ ਕੋਰਟ ਦੀਆਂ ਟਿੱਪਣੀਆਂ ਦਾ ਸਵਾਗਤ ਕਰਦਾ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਸੱਚ ਦੀ ਜਿੱਤ ਹੋਵੇਗੀ।’
Advertisement
Advertisement
Advertisement