ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਪੰਜਾਬੀ ਮੰਚ ਦੀ ਮੀਟਿੰਗ

08:50 AM Jul 26, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 25 ਜੁਲਾਈ
ਚੰਡੀਗੜ੍ਹ ਸਥਿਤ ਰਾਜ ਭਵਨ ਵੱਲ ਨੂੰ ਪੈਦਲ ਰੋਸ ਮਾਰਚ ਕਰਨ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਯੂ.ਟੀ. ਚੰਡੀਗੜ੍ਹ ਦੇ ਪਿੰਡ ਰਾਏਪੁਰ ਕਲਾਂ ਅਤੇ ਮੌਲੀ ਜੱਗਰਾਂ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਹੱਲੋਮਾਜਰਾ, ਕਾਮਰੇਡ ਦੇਵੀ ਦਿਆਲ ਸ਼ਰਮਾ, ਸ਼ਰਨਜੀਤ ਸਿੰਘ ਬੈਦਵਾਨ, ਬਾਬਾ ਸਾਧੂ ਸਿੰਘ ਸਾਰੰਗਪੁਰ, ਤੁਲਸੀ ਰਾਮ ਅਤੇ ਜੋਗਾ ਸਿੰਘ ਨੇ ਦੱਸਿਆ ਕਿ 29 ਅਗਸਤ ਨੂੰ ਸੈਕਟਰ 30 ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਤੋਂ ਸ਼ੁਰੂ ਹੋ ਕੇ ਰਾਜ ਭਵਨ ਵੱਲ ਪੈਦਲ ਮਾਰਚ ਰਾਜ ਭਵਨ ਵੱਲ ਜਾਵੇਗਾ।

Advertisement

Advertisement
Advertisement