For the best experience, open
https://m.punjabitribuneonline.com
on your mobile browser.
Advertisement

ਟੌਹੜਾ ਦੇ ਜਨਮ ਦਿਨ ਸਮਾਗਮਾਂ ਸਬੰਧੀ ਜਥੇਦਾਰ ਨੂੰ ਸੱਦਾ ਪੱਤਰ ਦੇਣ ਪੁੱਜੇ ਚੰਦੂਮਾਜਰਾ

08:35 AM Sep 24, 2024 IST
ਟੌਹੜਾ ਦੇ ਜਨਮ ਦਿਨ ਸਮਾਗਮਾਂ ਸਬੰਧੀ ਜਥੇਦਾਰ ਨੂੰ ਸੱਦਾ ਪੱਤਰ ਦੇਣ ਪੁੱਜੇ ਚੰਦੂਮਾਜਰਾ
Advertisement

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 23ਸਤੰਬਰ
ਅਕਾਲੀ ਸੁਧਾਰ ਲਹਿਰ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੋਹੜਾ ਦੇ ਜਨਮ ਦਿਨ ਸਮਾਗਮਾਂ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨੂੰ ਸੱਦਾ ਪੱਤਰ ਦੇਣ ਲਈ ਸ੍ਰੀ ਆਨੰਦਪੁਰ ਸਾਹਿਬ ਪਹੁੰਚੇ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸਿੱਖ ਪੰਥ ਦੇ ਭਲੇ ਲਈ ਸਮੁੱਚੇ ਪੰਥ ਨੂੰ ਇੱਕ ਝੰਡੇ ਹੇਠ ਇਕੱਠੇ ਹੋਣ ਦੀ ਲੋੜ ਹੈ।

Advertisement

Advertisement
Advertisement
Author Image

joginder kumar

View all posts

Advertisement