ਨਵੀਂ ਦਿੱਲੀ:ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਅਤੇ ਅੱਠ ਹੋਰ ਮੁਲਜ਼ਮਾਂ ਖ਼ਿਲਾਫ਼ ਵਿਸ਼ੇਸ਼ ਅਦਾਲਤ ਵਿੱਚ ਅੱਜ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ। -ਪੀਟੀਆਈ